Bible Language

Habakkuk 3:4 (HCSB) Holman Christian Standard Bible

Versions

PAV   ਉਹ ਦੀ ਝਲਕ ਜੋਤ ਵਾਂਙੁ ਸੀ, ਕਿਰਨਾਂ ਉਹ ਦੇ ਹੱਥੋਂ ਚਮਕਦੀਆਂ ਸਨ, ਅਤੇ ਉੱਥੇ ਓਸ ਦੀ ਸਮਰੱਥਾ ਲੁਕੀ ਹੋਈ ਸੀ।
IRVPA   ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ,
ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ,
ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।