Bible Language

Habakkuk 3:8 (HCSB) Holman Christian Standard Bible

Versions

PAV   ਕੀ ਯਹੋਵਾਹ ਨਦੀਆਂ ਤੋਂ ਗੁੱਸੇ ਹੋਇਆॽ ਕੀ ਤੇਰਾ ਕ੍ਰੋਧ ਨਦੀਆਂ ਦੇ ਉੱਤੇ, ਯਾ ਤੇਰਾ ਕਹਿਰ ਸਮੁੰਦਰ ਨਾਲ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਆਪਣੇ ਛੁਡਾਉਣ ਵਾਲੇ ਰਥਾਂ ਵਿੱਚ ਸਵਾਰ ਸੈਂॽ
IRVPA   ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ?
ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ,
ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ,
ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?