Versions
PAV ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਏਸ ਪਰਜਾ ਅਰ ਏਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਏਸੇ ਤਰਾਂ ਓਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਓਹ ਉੱਥੇ ਚੜ੍ਹਾਉਂਦੇ ਹਨ ਉਹ ਵੀ ਅਸ਼ੁੱਧ ਹੈ
IRVPA ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ। PS