Bible Language

Haggai 2:15 (HCSB) Holman Christian Standard Bible

Versions

PAV   ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਏਸ ਤੋਂ ਪਹਿਲਾਂ ਕਿ ਪੱਥਰ ਉੱਤੇ ਪੱਥਰ ਯਹੋਵਾਹ ਦੀ ਹੈਕਲ ਵਿੱਚ ਰੱਖਿਆ ਗਿਆ ਤਾਂ ਤੁਹਾਡਾ ਕੀ ਹਾਲ ਰਿਹਾॽ
IRVPA   {ਬਰਕਤ ਦਾ ਵਾਅਦਾ} PS ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।