Versions
PAV ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੱਵੀ ਤਰੀਕ ਤੋਂ ਜਿਸ ਦਿਨ ਤੋਂ ਯਹੋਵਾਹ ਦੀ ਹੈਕਲ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ
IRVPA ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।