Versions
PAV ਅਤੇ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ ਅਤੇ ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ ਅਤੇ ਰਥਾਂ ਨੂੰ ਸਵਾਰਾਂ ਸਣੇ ਉੱਲਦ ਦਿਆਂਗਾ ਅਤੇ ਘੋੜੇ ਅਰ ਉਨ੍ਹਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ
IRVPA ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।