Bible Language

Hebrews 10:16 (HCSB) Holman Christian Standard Bible

Versions

PAV   ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
ERVPA   “ਇਹੀ ਹੈ ਕਰਾਰ ਜਿਹਡ਼ਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।” ਯਿਰਮਿਯਾਹ 31:33
IRVPA   ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,