Versions
PAV ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ
ERVPA ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਰਣੇ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹਡ਼ੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹਡ਼ੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
IRVPA ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।