Bible Language

Hebrews 10:33 (HCSB) Holman Christian Standard Bible

Versions

PAV   ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਓਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰਾਂ ਦੁਰਦਸ਼ਾ ਹੁੰਦੀ ਸੀ
ERVPA   ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
IRVPA   ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।