Bible Language

Hebrews 13:16 (HCSB) Holman Christian Standard Bible

Versions

PAV   ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ
ERVPA   ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
IRVPA   ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।