Bible Language

Hebrews 13:24 (HCSB) Holman Christian Standard Bible

Versions

PAV   ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
ERVPA   ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।
IRVPA   ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। PEPS