Bible Language

Hebrews 13:4 (HCSB) Holman Christian Standard Bible

Versions

PAV   ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ
ERVPA   ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
IRVPA   ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।