Bible Language

Hebrews 1:9 (HCSB) Holman Christian Standard Bible

Versions

PAV   ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।।
ERVPA   ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵਧੇਰੇ ਆਨੰਦ ਦਿੱਤਾ ਹੈ।” ਜ਼ਬੂਰ 45:6-7
IRVPA   ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।