Bible Language

Hebrews 5:11 (HCSB) Holman Christian Standard Bible

Versions

PAV   ਉਹ ਦੇ ਵਿਖੇ ਅਸਾਂ ਬਹੁਤ ਕੁਝ ਆਖਣਾ ਹੈ ਜਿਹ ਦਾ ਅਰਥ ਕਰਨਾ ਔਖਾ ਹੈ ਇਸ ਲਈ ਜੋ ਤੁਸੀਂ ਕੰਨਾ ਤੋਂ ਬੋਲੇ ਹੋ ਗਏ ਹੋ
ERVPA   ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
IRVPA   {ਵਿਸ਼ਵਾਸ ਤੋਂ ਭਟਕ ਜਾਣ ਦਾ ਨਤੀਜਾ} PS ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।