Bible Language

Hebrews 6:17 (HCSB) Holman Christian Standard Bible

Versions

PAV   ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ
ERVPA   ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
IRVPA   ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।