Bible Language

Hebrews 6:19 (HCSB) Holman Christian Standard Bible

Versions

PAV   ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ
ERVPA   ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮੇ ਲਈ ਸੁਰਖਿਆ ਹੈ। ਇਹਪਰਦੇ ਪਿਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
IRVPA   ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।