Bible Language

Hebrews 7:16 (HCSB) Holman Christian Standard Bible

Versions

PAV   ਜਿਹੜਾ ਸਰੀਰ ਦੇ ਸਰਬੰਧੀ ਹੁਕਮ ਦੇ ਅਨੁਸਾਰ ਨਹੀਂ ਪਰ ਅਵਨਾਸੀ ਜੀਵਨ ਦੀ ਸ਼ਕਤੀ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਕਹਿਣਾ ਹੋਰ ਵੀ ਸਾਫ਼ ਹੁੰਦਾ ਹੈ
ERVPA   ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹਡ਼ੀ ਸਦਾ ਜਾਰੀ ਰਹਿੰਦੀ ਹੈ।
IRVPA   ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।