Bible Language

Hebrews 7:2 (HCSB) Holman Christian Standard Bible

Versions

PAV   ਜਿਹ ਨੂੰ ਅਬਰਾਹਾਮ ਨੇ ਸਭਨਾਂ ਵਸਤਾਂ ਦਾ ਦਸੌਂਧ ਵੀ ਦਿੱਤਾ ਉਹ ਪਹਿਲਾਂ ਆਪਣੇ ਨਾਉਂ ਦੇ ਅਰਥ ਅਨੁਸਾਰ ਧਰਮ ਦਾ ਰਾਜਾ ਹੈ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸਲਾਮਤੀ ਦਾ ਰਾਜਾ
ERVPA   ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”
IRVPA   ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।