Bible Language

Hebrews 7:6 (HCSB) Holman Christian Standard Bible

Versions

PAV   ਪਰ ਜਿਹ ਦੀ ਕੁਲਪੱਤ੍ਰੀ ਉਨ੍ਹਾਂ ਨਾਲ ਨਹੀਂ ਸੀ ਰਲਦੀ ਉਹ ਨੇ ਅਬਰਾਹਾਮ ਤੋਂ ਦਸੌਂਧ ਲਿਆ ਅਤੇ ਉਹ ਨੂੰ ਅਸੀਸ ਦਿੱਤੀ ਜਿਹ ਨੂੰ ਬਚਨ ਦਿੱਤੇ ਹੋਏ ਸਨ
ERVPA   ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸਨੇ ਅਬਰਾਹਾਵ ਨੂੰ - ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਦੇ ਸਨ - ਅਸੀਸ ਦਿੱਤੀ।
IRVPA   ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।