Bible Language

Hebrews 8:12 (HCSB) Holman Christian Standard Bible

Versions

PAV   ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
ERVPA   ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰਖਾਂਗਾ।” ਯਿਰਮਿਯਾਹ 31:31-34
IRVPA   ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।