Bible Language

Hosea 13:16 (HCSB) Holman Christian Standard Bible

Versions

PAV   ਸਾਮਰਿਯਾ ਆਪਣੇ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਿਆ ਹੈ, ਓਹ ਤਲਵਾਰ ਨਾਲ ਡਿੱਗਣਗੇ, ਓਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਓਹਨਾਂ ਦੀਆਂ ਗਰਭਵੰਤੀਆਂ ਚੀਰੀਆਂ ਜਾਣਗੀਆਂ!।।
IRVPA   ਸਾਮਰਿਯਾ ਆਪਣਾ ਦੋਸ਼ ਚੁੱਕੇਗਾ,
ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ,
ਉਹ ਤਲਵਾਰ ਨਾਲ ਡਿੱਗਣਗੇ,
ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ,
ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ! PE