Bible Language

Hosea 13:2 (HCSB) Holman Christian Standard Bible

Versions

PAV   ਹੁਣ ਓਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਓਹ ਉਨ੍ਹਾਂ ਦੇ ਵਿਖੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਏਹਨਾਂ ਵੱਛਿਆਂ ਨੂੰ ਚੁੰਮਣ!
IRVPA   ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ,
ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ,
ਆਪਣੀ ਸਮਝ ਦੇ ਅਨੁਸਾਰ ਬੁੱਤ,
ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ,
ਉਹ ਉਨ੍ਹਾਂ ਦੇ ਬਾਰੇ ਆਖਦੇ ਹਨ,
ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!