Bible Language

Hosea 1:6 (HCSB) Holman Christian Standard Bible

Versions

PAV   ਉਹ ਫੇਰ ਗਰਭਵੰਤੀ ਹੋਈ ਅਤੇ ਇੱਕ ਧੀ ਜਣੀ ਅਤੇ ਉਸ ਨੇ ਉਹ ਨੂੰ ਆਖਿਆ, ਏਸ ਦਾ ਨਾਉਂ ਲੋ-ਰੁਹਾਮਾਹ ਰੱਖ, ਕਿਉਂ ਜੋ ਮੈਂ ਫੇਰ ਇਸਰਾਏਲ ਦੇ ਘਰਾਣੇ ਉੱਤੇ ਰਹਮ ਹੋਰ ਨਾ ਕਰਾਂਗਾ, ਨਾ ਓਹਨਾਂ ਨੂੰ ਕਦੇ ਵੀ ਮਾਫ਼ ਕਰਾਂਗਾ
IRVPA   ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ ਪਰਮੇਸ਼ੁਰ ਵੱਲੋਂ ਪਿਆਰਾ ਨਹੀਂ ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।