Bible Language

Hosea 2:11 (HCSB) Holman Christian Standard Bible

Versions

PAV   ਮੈਂ ਉਹ ਦੀ ਸਾਰੀ ਖੁਸ਼ੀ ਮੁਕਾ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅੱਮਸਿਆਂ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ
IRVPA   ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ,
ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ,
ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।