Bible Language

Hosea 2:13 (HCSB) Holman Christian Standard Bible

Versions

PAV   ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।।
IRVPA   ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ,
ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ,
ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ
ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ,
ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।