Bible Language

Hosea 2:14 (HCSB) Holman Christian Standard Bible

Versions

PAV   ਏਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
IRVPA   {ਆਪਣੇ ਲੋਕਾਂ ਦੇ ਲਈ ਪਰਮੇਸ਼ੁਰ ਦਾ ਪ੍ਰੇਮ} PS ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ,
ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ,
ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।