Bible Language

Hosea 2:7 (HCSB) Holman Christian Standard Bible

Versions

PAV   ਉਹ ਆਪਣਿਆਂ ਧਗੜਿਆਂ ਦੇ ਪਿੱਛੇ ਜਾਵੇਗੀ, ਪਰ ਉਹ ਓਹਨਾਂ ਨੂੰ ਨਾ ਪਾਵੇਗੀ, ਉਹ ਓਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਮਨੁੱਖ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
IRVPA   ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ,
ਪਰ ਉਹ ਉਹਨਾਂ ਨੂੰ ਨਾ ਪਾਵੇਗੀ,
ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ,
ਤਾਂ ਉਹ ਆਖੇਗੀ, ਮੈਂ ਜਾਂਵਾਂਗੀ,
ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ,
ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।