Bible Language

Hosea 2:8 (HCSB) Holman Christian Standard Bible

Versions

PAV   ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ!
IRVPA   ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ
ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ,
ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ,
ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!