Bible Language

Isaiah 1 (HCSB) Holman Christian Standard Bible

Versions

PAV   ਆਮੋਸ ਦੇ ਪੁੱਤ੍ਰ ਯਸਾਯਾਹ ਦਾ ਦਰਸ਼ਣ ਜਿਹੜਾ ਉਹ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਉੱਜ਼ੀਯਾਹ, ਯੋਹਾਮ, ਆਹਾਜ਼ ਅਤੇ ਹਿਜ਼ਕੀਯਾਹ, ਯਹੂਦਾਹ ਦੇ ਪਾਤਸ਼ਾਹਾਂ ਦੇ ਦਿਨੀਂ ਵੇਖਿਆ।।
IRVPA   ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ। PS