Bible Language

Isaiah 17 (HCSB) Holman Christian Standard Bible

Versions

PAV   ਦੰਮਿਸਕ ਲਈ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਥੇਹ ਹੋ ਜਾਵੇਗਾ।
IRVPA   {ਪਰਮੇਸ਼ੁਰ ਦੰਮਿਸ਼ਕ ਅਤੇ ਇਸਰਾਏਲ ਨੂੰ ਸਜ਼ਾ ਦੇਵੇਗਾ} PS ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ l ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।