Bible Language

Isaiah 17:7 (HCSB) Holman Christian Standard Bible

Versions

PAV   ਓਸ ਦਿਨ ਆਦਮੀ ਆਪਣੇ ਕਰਤਾਰ ਵੱਲ ਗੌਹ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਵੇਖਣਗੀਆਂ।
IRVPA   ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।