Bible Language

Isaiah 1:16 (HCSB) Holman Christian Standard Bible

Versions

PAV   ਨਹਾਓ, ਆਪਣੇ ਆਪ ਨੂੰ ਪਾਕ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡੋ।
IRVPA   ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।