Bible Language

Isaiah 1:24 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਦਾ ਵਾਕ ਹੈ, ਸੈਨਾਂ ਦੇ ਯਹੋਵਾਹ ਦਾ, ਇਸਰਾਏਲ ਦੇ ਸ਼ਕਤੀਮਾਨ ਦਾ, ਹਾਇ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਵੱਟਾ ਲਵਾਂਗਾ!
IRVPA   ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!