Bible Language

Isaiah 20:6 (HCSB) Holman Christian Standard Bible

Versions

PAV   ਓਸ ਦਿਨ ਇਸ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਸਾਡੀ ਆਸ ਦਾ ਏਹ ਹਾਲ ਹੈ, ਜਿੱਧਰ ਅਸੀਂ ਸਹਾਇਤਾ ਲਈ ਨੱਸੇ ਭਈ ਅੱਸ਼ੂਰ ਦੇ ਪਾਤਸ਼ਾਹ ਦੇ ਅੱਗੋਂ ਅਸੀਂ ਛੁਡਾਏ ਜਾਈਏ! ਹੁਣ ਅਸੀਂ ਕਿਵੇਂ ਬਚੀਏ?।।
IRVPA   ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ? PE