Bible Language

Isaiah 21:2 (HCSB) Holman Christian Standard Bible

Versions

PAV   ਇੱਕ ਔਖਾ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹ! ਹੇ ਮਾਦਈ, ਘੇਰ ਲੈ! ਮੈਂ ਉਹ ਦਾ ਸਾਰਾ ਹੂੰਗਾ ਮੁਕਾ ਦਿੰਦਾ ਹਾਂ।
IRVPA   ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।