Bible Language

Isaiah 22:13 (HCSB) Holman Christian Standard Bible

Versions

PAV   ਅਤੇ ਵੇਖੋ, ਖੁਸ਼ੀ ਅਤੇ ਅਨੰਦ, ਬਲਦਾਂ ਦਾ ਕੱਟਣਾ ਅਤੇ ਭੇਡਾਂ ਦਾ ਕੱਟਣਾ, ਮਾਸ ਖਾਣਾ ਅਤੇ ਮਧ ਪੀਣੀ, - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਅਸੀਂ ਮਰਾਂਗੇ।।
IRVPA   ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।