Bible Language

Isaiah 23:11 (HCSB) Holman Christian Standard Bible

Versions

PAV   ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਭਈ ਉਹ ਦੇ ਗੜ੍ਹ ਨਾਸ ਹੋ ਜਾਣ।
IRVPA   ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।