Bible Language

Isaiah 23:4 (HCSB) Holman Christian Standard Bible

Versions

PAV   ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਸਮੁੰਦਰ ਦੇ ਗੜ੍ਹ ਨੂੰ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।
IRVPA   ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।