Bible Language

Isaiah 25:2 (HCSB) Holman Christian Standard Bible

Versions

PAV   ਤੈਂ ਤਾਂ ਸ਼ਹਿਰ ਨੂੰ ਥੇਹ, ਅਤੇ ਗੜ੍ਹ ਵਾਲੇ ਨਗਰ ਨੂੰ ਖੋਲਾ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
IRVPA   ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।