Bible Language

Isaiah 25:6 (HCSB) Holman Christian Standard Bible

Versions

PAV   ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦਾ ਦਾਉਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਉਤ, ਗੁੱਦੇ ਸਣੇ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ।
IRVPA   {ਪਰਮੇਸ਼ੁਰ ਦੀ ਤਿਆਰ ਕੀਤੀ ਹੋਈ ਦਾਵਤ} PS ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।