Bible Language

Isaiah 26:10 (HCSB) Holman Christian Standard Bible

Versions

PAV   ਭਾਵੇਂ ਦੁਸ਼ਟ ਉੱਤੇ ਕਿਰਪਾ ਹੋਵੇ, ਪਰ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਭੀ ਉਹ ਉਲਟਾ ਕੰਮ ਕਰੇਗਾ, ਅਤੇ ਯਹੋਵਾਹ ਦਾ ਤੇਜ ਨਾ ਵੇਖੇਗਾ।।
IRVPA   ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ। PEPS