Bible Language

Isaiah 26:11 (HCSB) Holman Christian Standard Bible

Versions

PAV   ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਓਹ ਵੇਖਦੇ ਨਹੀਂ, ਓਹ ਪਰਜਾ ਲਈ ਤੇਰੀ ਅਣਖ ਨੂੰ ਵੇਖਣ ਤੇ ਲਾਜ ਖਾਣ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
IRVPA   ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!