Bible Language

Isaiah 26:14 (HCSB) Holman Christian Standard Bible

Versions

PAV   ਓਹ ਮੁਰਦੇ ਹਨ, ਓਹ ਨਾ ਜੀਉਣਗੇ, ਓਹ ਭੂਤਨੇ ਹਨ, ਓਹ ਨਾ ਉੱਠਣਗੇ, ਐਉਂ ਤੈਂ ਓਹਨਾਂ ਦੀ ਖਬਰ ਲਈ ਅਤੇ ਓਹਨਾਂ ਨੂੰ ਗੁਲ ਕਰ ਦਿੱਤਾ, ਅਤੇ ਓਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
IRVPA   ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।