Bible Language

Isaiah 27:9 (HCSB) Holman Christian Standard Bible

Versions

PAV   ਏਸ ਲਈ ਏਹ ਦੇ ਵਿੱਚ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਤਾ ਸਾਰਾ ਫਲ ਏਹ ਹੈ, ਭਈ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਙੁ ਕਰੇ, ਨਾ ਅਸ਼ੇਰ ਟੁੰਡ ਨਾ ਸੂਰਜ ਥੰਮ੍ਹ ਖੜੇ ਰਹਿਣਗੇ।।
IRVPA   ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।