Versions
PAV ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!
IRVPA {ਇਫ਼ਰਾਈਮ ਅਤੇ ਯਰੂਸ਼ਲਮ ਉੱਤੇ ਹਾਏ} PS ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!