Bible Language

Isaiah 28:16 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਕਾਹਲੀ ਨਹੀਂ ਕਰੇਗਾ।
IRVPA   ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ। * ਜ਼ਬੂਰ 118:22-23, ਰੋਮੀਆਂ 9:33,1 ਪਤਰਸ 2:6