Bible Language

Isaiah 28:7 (HCSB) Holman Christian Standard Bible

Versions

PAV   ਏਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਓਹ ਮਧ ਨਾਲ ਮਸਤਾਨੇ ਹਨ, ਓਹ ਸ਼ਰਾਬ ਨਾਲ ਡਗਮਾਉਂਦੇ ਹਨ, ਓਹ ਦਰਿਸ਼ਟੀ ਵਿੱਚ ਭੁਲੇਖਾ ਖਾਂਦੇ ਹਨ, ਅਦਾਲਤ ਵਿੱਚ ਓਹ ਠੋਕਰ ਖਾਂਦੇ ਹਨ!
IRVPA   {ਯਸਾਯਾਹ ਅਤੇ ਨਸ਼ੇ ਵਿੱਚ ਮਤਵਾਲੇ ਯਹੂਦਾਹ ਦੇ ਨਬੀ} PS ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!