Versions
PAV ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ। ਤੇਰੀ ਅਵਾਜ਼ ਧਰਤੀ ਵਿੱਚੋਂ ਭੁਤਨੇ ਵਾਂਙੁ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਫੁਸ ਫੁਸ ਕਰੇਗਾ।।
IRVPA ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ। PEPS