Bible Language

Isaiah 34 (HCSB) Holman Christian Standard Bible

Versions

PAV   ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਰ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੋ!
IRVPA   {ਪਰਮੇਸ਼ੁਰ ਦੇ ਵੈਰੀਆਂ ਨੂੰ ਸਜ਼ਾ} PS ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ!