Bible Language

Isaiah 34:14 (HCSB) Holman Christian Standard Bible

Versions

PAV   ਉਜਾੜ ਦੇ ਦਰਿੰਦੇ ਬਿੱਜੂਆਂ ਨਾਲ ਮਿਲਣਗੇ, ਬਣ ਬੱਕਰਾਂ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਰਾਤ ਦੀ ਭੂਤਨੀ ਉੱਥੇ ਟਿਕੇਗੀ, ਅਤੇ ਆਪਣੇ ਲਈ ਅਰਾਮ ਦੀ ਥਾਂ ਪਾਵੇਗੀ।
IRVPA   ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ। PEPS